ਪੰਜਾਬ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ: ਇਕ ਹੋਰ ਮਰੀਜ਼ ਨੇ ਤੋੜਿਆ ਦਮ

Thursday, Jul 09, 2020 - 10:05 AM (IST)

ਪੰਜਾਬ ''ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ: ਇਕ ਹੋਰ ਮਰੀਜ਼ ਨੇ ਤੋੜਿਆ ਦਮ

ਸੰਗਰੂਰ (ਰਾਜੇਸ਼ ਕੋਹਲੀ) : ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹਾ ਸੰਗਰੂਰ 'ਚ 59 ਸਾਲਾ ਵਿਅਕਤੀ ਨੇ ਦਮ ਤੋੜ ਦਿੱਤਾ। ਇਸ ਨਾਲ ਜ਼ਿਲ੍ਹੇ 'ਚ ਮਰਨ ਵਾਲਿਆਂ ਦੀ ਗਿਣਤੀ 17 ਹੋ ਚੁੱਕੀ ਹੈ। 

ਇਹ ਵੀ ਪੜ੍ਹੋਂ : ਕਾਨਪੁਰ ਐਂਨਕਾਊਂਟਰ: UP ਪੁਲਸ ਨੂੰ ਮਿਲੀ ਵੱਡੀ ਸਫਲਤਾ, ਵਿਕਾਸ ਦੂਬੇ ਦੇ ਦੋ ਹੋਰ ਸਾਥੀ ਢੇਰ

ਇਥੇ ਦੱਸ ਦੇਈਏ ਕਿ ਪੰਜਾਬ ਭਰ ਕੁਲ ਕੋਰੋਨਾ ਮਰੀਜ਼ਾਂ ਦੀ ਗਿਣਤੀ 6975 ਹੋ ਚੁੱਕੀ ਹੈ ਜਦਕਿ 178 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 4934 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਸੂਬੇ 'ਚ ਕੁਲ ਸਰਗਰਮ ਕੇਸਾਂ ਦੀ ਗਿਣਤੀ 1864 ਹੋ ਚੁੱਕੀ ਹੈ। 

ਇਹ ਵੀ ਪੜ੍ਹੋਂ : ਸ਼ਰਮਨਾਕ ਘਟਨਾ: 12 ਸਾਲਾ ਬੱਚੇ ਨਾਲ ਸਮੂਹਿਕ ਬਦਫੈਲੀ, ਵੀਡੀਓ ਬਣਾ ਕੇ ਕੀਤੀ ਵਾਇਰਲ


author

Baljeet Kaur

Content Editor

Related News