ਵੱਡੀ ਗਿਣਤੀ ''ਚ ਫੇਰਬਦਲ, ਪੰਜਾਬ-ਹਰਿਆਣਾ ਹਾਈ ਕੋਰਟ ਨੇ 120 ਜੱਜਾਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

04/27/2022 11:07:40 PM

ਚੰਡੀਗੜ੍ਹ/ਲੁਧਿਆਣਾ (ਸਿਕੰਦਰ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਪੰਜਾਬ ਦੇ 120 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਵੱਲੋਂ ਹਰਿਆਣਾ ਦੇ ਜੱਜਾਂ ਦੇ ਵੀ ਤਬਾਦਲਾ ਕੀਤੇ ਗਏ ਹਨ। ਪੰਜਾਬ ਦੇ ਜਿਨ੍ਹਾਂ ਜੱਜਾਂ ਦੇ ਤਬਾਦਲੇ ਹੋਏ ਹਨ, ਉਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ :- 

 

Anuradha

This news is Content Editor Anuradha