ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ ਜੱਜਾਂ ਤੇ ਨਿਆਂਇਕ ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
Thursday, Apr 23, 2026 - 08:48 PM (IST)
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਨਿਆਂਇਕ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ ਪੰਜਾਬ ਦੇ 38 ਜ਼ਿਲ੍ਹਾ ਜੱਜਾਂ ਅਤੇ ਜੁਡੀਸ਼ੀਅਲ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਤਬਾਦਲੇ ਹਾਈਕੋਰਟ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਰਾਹੀਂ ਕੀਤੇ ਗਏ ਹਨ, ਜਿਸ ਵਿੱਚ ਵੱਖ-ਵੱਖ ਰੈਂਕਾਂ ਦੇ ਅਧਿਕਾਰੀ ਸ਼ਾਮਲ ਹਨ ਜੋ ਹੁਣ ਤਿੰਨਾਂ ਖੇਤਰਾਂ ਦੀਆਂ ਅਦਾਲਤਾਂ ਵਿੱਚ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ।
ਹੇਠਾਂ ਦੇਖੋ ਪੂਰੀ ਲਿਸਟ:




