ਪੰਜਾਬ ''ਚ ਨਗਰ-ਨਿਗਮ ਚੋਣਾਂ ਲਈ ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ
Tuesday, Dec 10, 2024 - 06:33 PM (IST)
![ਪੰਜਾਬ ''ਚ ਨਗਰ-ਨਿਗਮ ਚੋਣਾਂ ਲਈ ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ](https://static.jagbani.com/multimedia/2024_10image_17_04_513444169bjpsss.jpg)
ਪਟਿਆਲਾ : ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ 60 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ ਭਾਜਪਾ ਆਗੂਆਂ ਦੀ ਬੈਠਕ ਹੋਈ। ਇਸ ਬੈਠਕ ਵਿਚ ਸੀਨੀਅਰ ਆਗੂ ਮੌਜੂਦ ਰਹੇ। ਬੈਠਕ ਦੀ ਪ੍ਰਧਾਨਗੀ ਇੰਚਾਰਜ ਵਿਜੇ ਰੁਪਾਣੀ ਨੇ ਕੀਤੀ। ਜਿਸ ਵਿਚ ਸਾਰੇ ਨਾਵਾਂ ਦੀ ਚਰਚਾ ਕੀਤੀ ਗਈ। ਇਸ ਮਗਰੋਂ ਪਟਿਆਲਾ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਉਮੀਦਵਾਰਾਂ ਦੀ ਸੂਚੀ ਤੁਸੀਂ ਖ਼ਬਰ ਵਿਚ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਨਗਰ-ਨਿਗਮ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e