ਪੰਜਾਬ ਭਾਜਪਾ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਪੂਰੀ ਸੂਚੀ
Saturday, Dec 03, 2022 - 01:51 PM (IST)
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਨੇ ਨਵੇਂ ਸੂਬਾਈ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਅਸ਼ਵਨੀ ਸ਼ਰਮਾ ਵੱਲੋਂ ਇਹ ਐਲਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਮਨਜ਼ੂਰੀ ਤੋ ਬਾਅਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਵੱਲੋਂ ਨਵੀਆਂ ਸੰਗਠਨਾਤਮਕ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਨੇ ਆਪਣੇ ਹੱਥਾਂ 'ਚ ਲਈ Result ਦੀ ਕਮਾਨ, ਅੱਜ ਕਰਨਗੇ ਇਸ ਮਿਸ਼ਨ ਦਾ ਆਗਾਜ਼
ਇਸ ਮੁਤਾਬਕ ਪੰਜਾਬ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਰਾਸ਼ਟਰੀ ਕਾਰਜ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ