ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

Friday, Nov 06, 2026 - 12:40 PM (IST)

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST

ਚੰਡੀਗੜ੍ਹ: ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਭਾਜਪਾ ਨੇ OBC ਮੋਰਚਾ ਦੇ ਜ਼ਿਲ੍ਹਾ ਇੰਚਾਰਜ ਤੇ ਕੋ-ਇੰਚਾਰਜ ਨਿਯੁਕਤ ਕੀਤੇ ਹਨ। ਇਸ ਸਬੰਧੀ ਭਾਜਪਾ ਦੇ ਓ. ਬੀ. ਸੀ. ਮੋਰਚਾ ਦੇ ਪ੍ਰਧਾਨ ਪ੍ਰਧਾਨ ਸ਼ਿਵਰਾਜ ਚੌਧਰੀ ਵੱਲੋਂ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁੱਲ 33 ਅਹੁਦੇਦਾਰਾਂ ਦੇ ਨਾਂ ਦਰਜ ਹਨ। ਪੜ੍ਹੋ ਪੂਰੀ LIST- 

PunjabKesari

PunjabKesari


author

Anmol Tagra

Content Editor

Related News