ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਅਹਿਮ ਫ਼ੈਸਲਾ! ਇਨ੍ਹਾਂ ਲੀਡਰਾਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ
Saturday, Nov 28, 2026 - 05:27 PM (IST)
ਚੰਡੀਗੜ੍ਹ/ਲੁਧਿਆਣਾ (ਹਿਤੇਸ਼): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਫ਼ੈਸਲਾ ਲਿਆ ਹੈ। ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਹਾਈਕਮਾਂਡ ਨਾਲ ਸਲਾਹ-ਮਸ਼ਵਰੇ ਉਪਰੰਤ ਸੂਬੇ ਦੇ ਵੱਖ-ਵੱਖ ਮੋਰਚਿਆਂ ਲਈ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਭਾਜਪਾ ਵੱਲੋਂ ਜਾਰੀ ਸੂਚੀ ਮੁਤਾਬਕ, ਪਰਮਿੰਦਰ ਬਰਾੜ ਨੂੰ ਯੂਵਾ ਮੋਰਚਾ, ਅਨਿਲ ਸਰੀਨ ਨੂੰ ਮਹਿਲਾ ਮੋਰਚਾ, ਜੀਵਨ ਗਰਗ ਨੂੰ ਕਿਸਾਨ ਮੋਰਚਾ, ਰਜਨੀਸ਼ ਧੀਮਾਨ ਨੂੰ ਐੱਸ. ਸੀ. ਮੋਰਚਾ, ਰਾਜੇਸ਼ ਬਾਘਾ ਨੂੰ ਓਬੀਸੀ ਮੋਰਚਾ ਤੇ ਰਾਕੇਸ਼ ਰਾਠੌਰ ਨੂੰ ਘੱਟ ਗਿਣਤੀਆਂ ਮੋਰਚਾ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੜ੍ਹੋ ਪੂਰੀ LIST-

