ਵੱਡੀ ਖ਼ਬਰ: ਪੰਜਾਬ ਭਾਜਪਾ ਵੱਲੋਂ 107 ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ LIST

Thursday, May 14, 2026 - 01:45 PM (IST)

ਵੱਡੀ ਖ਼ਬਰ: ਪੰਜਾਬ ਭਾਜਪਾ ਵੱਲੋਂ 107 ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ LIST

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਇਸ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ 107 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਭਾਜਪਾ ਵੱਲੋਂ ਪਠਾਨਕੋਟ ਵਿਚ 38, ਡੇਰਾਬੱਸੀ ਵਿਚ 17, ਨਯਾਗਾਓਂ ਵਿਚ 21 ਅਤੇ ਜ਼ੀਰਕਪੁਰ ਵਿਚ  31 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। 

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕਿਹਾ ਕਿ ਪਾਰਟੀ ਵੱਲੋਂ ਮਿਹਨਤੀ ਅਤੇ ਜੁਝਾਰੂ ਵਰਕਰਾਂ ਨੂੰ ਟਿਕਟ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਸੂਚੀਆਂ ਹੇਠਾਂ ਦਿੱਤੀਆਂ ਗਈਆਂ ਹਨ-

PunjabKesari

PunjabKesari

PunjabKesari

PunjabKesari

PunjabKesari

PunjabKesari


 


author

Anmol Tagra

Content Editor

Related News