ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ LIST
Friday, Nov 27, 2026 - 03:14 PM (IST)
ਚੰਡੀਗੜ੍ਹ (ਵੈੱਬ ਡੈਸਕ): ਚੰਡੀਗੜ੍ਹ ਵਿਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਰੀ ਸੂਚੀ ਵਿਚ 23 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਪੜ੍ਹੋ ਪੂਰੀ LIST-


