ਲੋਕ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ 'ਚ ਭਾਜਪਾ, ਪੰਜਾਬ 'ਚ 46 ਨਵੀਆਂ ਨਿਯੁਕਤੀਆਂ, ਵੇਖੋ ਪੂਰੀ ਲਿਸਟ

Friday, Oct 20, 2023 - 03:07 PM (IST)

ਲੋਕ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ 'ਚ ਭਾਜਪਾ, ਪੰਜਾਬ 'ਚ 46 ਨਵੀਆਂ ਨਿਯੁਕਤੀਆਂ, ਵੇਖੋ ਪੂਰੀ ਲਿਸਟ

ਜਲੰਧਰ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਸੂਬਾਈ ਬੁਲਾਰੇ, ਸੂਬਾ ਮੀਡੀਆ ਪੈਨਲਿਸਟ, ਮੀਡੀਆ ਪ੍ਰਬੰਧਨ ਅਤੇ ਆਈ.ਟੀ. ਕਨਵੀਨਰ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਜਾਖੜ ਨੇ ਇਹ ਐਲਾਨ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੀ ਸਹਿਮਤੀ ਅਤੇ ਮਨਜ਼ੂਰੀ ਨਾਲ ਕੀਤਾ ਹੈ। 

ਇਹ ਵੀ ਪੜ੍ਹੋ : ਪੁਲਸ 'ਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ, ਮਾਮਲਾ ਦਰਜ

ਕਰਨਲ ਜੈਬੰਸ ਸਿੰਘ ਨੂੰ ਮੁੱਖ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਇਲਾਵਾ 8 ਹੋਰ ਲੋਕਾਂ ਨੂੰ ਨਵੀਂ ਜ਼ਿੰਮੇਦਾਰੀ ਦਿੱਤੀ ਗਈ ਹੈ। ਸਟੇਟ ਮੀਡੀਆ ਪੈਨਲ ਲਿਸਟ 'ਚ 32 ਲੋਕਾਂ ਨੂੰ ਚੁਣਿਆ ਗਿਆ ਹੈ। 4 ਲੋਕਾਂ ਨੂੰ ਮੀਡੀਆ ਮੈਨੇਜਮੈਂਟ ਲਈ ਨਿਯੁਕਤ ਕੀਤਾ ਗਿਆ ਹੈ। ਇੰਦਰਜੀਤ ਸਿੰਘ ਨੂੰ IT ਕਨਵੀਨਰ ਦੇ ਰੂਪ 'ਚ ਨਿਯੁਕਤ ਕੀਤਾ ਗਿਆ ਹੈ। ਬਾਕੀ ਨਿਯੁਕਤੀਆਂ ਬਾਰੇ ਜਾਣਨ ਲਈ ਦੇਖੋ ਸੂਚੀ...

PunjabKesari

PunjabKesari

ਇਹ ਵੀ ਪੜ੍ਹੋ : ਕੁਲਚਾ ਵਿਵਾਦ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News