ਪੰਜਾਬ ਭਾਜਪਾ ਦੇ ਸੀਨੀਅਰ ਆਗੂ ''ਰਵਿੰਦਰ ਅਰੋੜਾ'' ਦਾ ਦਿਹਾਂਤ, ਦਿੱਲੀ ਹਸਪਤਾਲ ''ਚ ਸੀ ਦਾਖ਼ਲ
Monday, Jul 05, 2021 - 10:38 AM (IST)
ਲੁਧਿਆਣਾ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਅਰੋੜਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਵਿੰਦਰ ਅਰੋੜਾ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।
ਉਨ੍ਹਾਂ ਨੂੰ ਕਿਡਨੀ ਟਰਾਂਸਪਲਾਂਟ ਲਈ ਦਿੱਲੀ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਦੇ ਭੋਗ 'ਤੇ ਪਿਤਾ ਨੇ ਕੀਤਾ ਵੱਡਾ ਐਲਾਨ, ਮੀਡੀਆ ਅੱਗੇ ਰੱਖੀ ਇਹ ਗੱਲ (ਵੀਡੀਓ)
ਰਵਿੰਦਰ ਅਰੋੜ ਦਾ ਅੰਤਿਮ ਸੰਸਕਾਰ ਲੁਧਿਆਣਾ 'ਚ ਅੱਜ ਦੁਪਹਿਰ 2 ਵਜੇ ਸਿਵਲ ਲਾਈਨਜ਼ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।