PSEB Result : ਅੱਜ ਆ ਸਕਦੈ 8ਵੀਂ ਜਮਾਤ ਦਾ ਨਤੀਜਾ, ਇਕ ਕਲਿੱਕ 'ਤੇ ਇੰਝ ਚੈੱਕ ਕਰੋ Result

Saturday, Apr 27, 2024 - 10:33 AM (IST)

PSEB Result : ਅੱਜ ਆ ਸਕਦੈ 8ਵੀਂ ਜਮਾਤ ਦਾ ਨਤੀਜਾ, ਇਕ ਕਲਿੱਕ 'ਤੇ ਇੰਝ ਚੈੱਕ ਕਰੋ Result

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰਨ ਦੀ ਤਿਆਰੀ ਕਰ ਲਈ ਹੈ। ਬੋਰਡ ਦੇ ਸੂਤਰਾਂ ਮੁਤਾਬਕ 8ਵੀਂ ਜਮਾਤ ਦਾ ਨਤੀਜਾ ਭ27 ਅਪ੍ਰੈਲ ਮਤਲਬ ਕਿ ਅੱਜ ਐਲਾਨਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਬੋਰਡ ਨੇ ਪਿਛਲੇ ਹਫ਼ਤੇ 10ਵੀਂ ਜਮਾਤ ਦਾ ਨਤੀਜਾ ਵੀ ਐਲਾਨਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, Peak Time ਆਉਣ ਤੋਂ ਪਹਿਲਾਂ ਕਰੋ ਬਚਾਅ
ਇੰਝ ਚੈੱਕ ਕਰ ਸਕਦੇ ਹੋ ਨਤੀਜਾ
PSEB ਦੀ ਅਧਿਕਾਰਿਤ ਵੈੱਬਸਾਈਟ pseb.ac.in 'ਤੇ ਜਾਓ
ਹੋਮ ਪੇਜ 'ਤੇ ਉਪਲੱਬਧ ਰਿਜ਼ਲਟ ਲਿੰਕ 'ਤੇ ਕਲਿੱਕ ਕਰੋ
ਇਕ ਨਵਾਂ ਪੇਜ ਖੁੱਲ੍ਹੇਗਾ, ਇੱਥੇ 8ਵੀਂ ਦੇ ਨਤੀਜੇ ਲਿੰਕ 'ਤੇ ਕਲਿੱਕ ਕਰੋ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਨੇ ਪੰਜਾਬ ਪੁਲਸ ਦੀ ਗੱਡੀ ਦਾ ਕਰ 'ਤਾ ਚਲਾਨ, ਪੂਰਾ ਮਾਜਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
ਜ਼ਰੂਰ ਵੇਰਵੇ ਦਰਜ ਕਰੋ ਅਤੇ ਸਬਮਿੱਟ 'ਤੇ ਕਲਿੱਕ ਕਰੋ
ਨਤੀਜਾ ਦੇਖੋ ਅਤੇ ਪੇਜ ਡਾਊਨਲੋਡ ਕਰ ਲਓ
ਭਵਿੱਖ ਲਈ ਨਤੀਜੇ ਦੀ ਹਾਰਡ ਕਾਪੀ ਆਪਣੇ ਕੋਲ ਰੱਖੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News