ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਦੇ ਪੇਪਰਾਂ ਦੀਆਂ ਤਾਰੀਖ਼ਾਂ ਦਾ ਐਲਾਨ

Wednesday, Jan 08, 2025 - 02:40 PM (IST)

ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਦੇ ਪੇਪਰਾਂ ਦੀਆਂ ਤਾਰੀਖ਼ਾਂ ਦਾ ਐਲਾਨ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਤਾਰੀਖ਼ਾਂ ਦਾ ਐਲਾਨ ਹੋ ਚੁੱਕਾ ਹੈ। ਫਰਵਰੀ/ਮਾਰਚ 2025 ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਮਿਤੀ 19. 2. 2025 ਤੋਂ ਸੁਰੂ ਕਰਵਾਈ ਜਾਣੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਟੇਜ 'ਤੇ ਭੰਗੜਾ ਪਾਉਂਦੇ ਮੁੰਡੇ ਦੀ ਮੌਤ, ਵੀਡੀਓ ਆਈ ਸਾਹਮਣੇ 

 ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ, ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ 'ਚ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : HMPV ਵਾਇਰਸ ਨਾਲ ਜੁੜੀ ਵੱਡੀ Update, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ

ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News