ਪੰਜਾਬ ਬੋਰਡ ਦੇ 10ਵੀਂ ਜਮਾਤ ਦਾ ਨਤੀਜੇ ਦਾ ਐਲਾਨ ਅੱਜ, ਜਾਣੋ ਕਿੰਨੇ ਵਜੇ ਆਵੇਗਾ Result
Friday, May 16, 2025 - 11:33 AM (IST)

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ ਹੋ ਜਾਵੇਗਾ। ਬੋਰਡ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਅੱਜ ਮਤਲਬ ਕਿ 16 ਮਈ ਨੂੰ ਦੁਪਹਿਰ 2.30 ਵਜੇ ਤੋਂ ਬਾਅਦ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਨਾਲ ਸਬੰਧਿਤ ਸਾਰੇ ਅਪਡੇਟ ਵਿਦਿਆਰਥੀਆਂ ਵਲੋਂ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਦੇਖੇ ਜਾ ਸਕਦੇ ਹਨ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ! ਖ਼ਬਰ 'ਚ ਪੜ੍ਹੋ ਪੂਰੀ UPDATE
ਜਾਣੋ ਕਿੰਝ ਚੈੱਕ ਕਰਨਾ ਹੈ Result
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ
ਹੋਮਪੇਜ ਦਿਖਾਈ ਦੇਣ 'ਤੇ ਨਤੀਜੇ ਵਿਕਲਪ 'ਤੇ ਕਲਿੱਕ ਕਰੋ
ਇਸ ਤੋਂ ਬਾਅਦ 10ਵੀਂ ਜਮਾਤ ਦਾ ਲਿੰਕ ਚੁਣੋ
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! 9 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ, ਘਰੋਂ ਬਾਹਰ ਨਿਕਲੇ ਤਾਂ...
ਪੁੱਛੇ ਗਏ ਲਾਗਇਨ ਪ੍ਰਮਾਣ ਪੱਤਰ ਦਰਜ ਕਰੋ ਅਤੇ ਸਬਮਿੱਟ 'ਤੇ ਕਲਿੱਕ ਕਰੋ
ਨਤੀਜਾ ਦੇਖਣ ਤੋਂ ਬਾਅਦ ਇਸ ਨੂੰ ਡਾਊਨਲੋਡ ਕਰੋ ਅਤੇ ਪ੍ਰਿੰਟਆਊਟ ਲੈ ਲਓ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8