ਅਹਿਮ ਖ਼ਬਰ : ''ਪੰਜਾਬ ਬੋਰਡ'' ਅੱਜ ਐਲਾਨੇਗਾ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ

Monday, May 17, 2021 - 01:35 PM (IST)

ਅਹਿਮ ਖ਼ਬਰ : ''ਪੰਜਾਬ ਬੋਰਡ'' ਅੱਜ ਐਲਾਨੇਗਾ 8ਵੀਂ ਤੇ 10ਵੀਂ ਜਮਾਤ ਦੇ ਨਤੀਜੇ

ਲੁਧਿਆਣਾ/ਮੋਹਾਲੀ (ਵਿੱਕੀ, ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਅਤੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਸੋਮਵਾਰ ਨੂੰ ਦੁਪਿਹਰ 2.30 ਵਜੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਜੇਲ੍ਹ 'ਚ ਟਕਰਾਏ ਜਾਮ ਤੇ ਹੁੱਕਾ ਪੀਂਦੇ ਦਿਖੇ ਕੈਦੀ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ

ਦੱਸਿਆ ਜਾ ਰਿਹਾ ਹੈ ਕਿ ਜੂਮ ਰਾਹੀਂ 8ਵੀਂ ਅਤੇ 10ਵੀਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 'ਅਧਿਆਪਕਾਂ' ਲਈ ਬੇਹੱਦ ਜ਼ਰੂਰੀ ਖ਼ਬਰ, ਜਾਰੀ ਹੋਏ ਇਹ ਸਖ਼ਤ ਹੁਕਮ

ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਕਾਰਨ ਪੰਜਾਬ ਬੋਰਡ ਵੱਲੋਂ 8ਵੀਂ ਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ ਅਤੇ ਅੱਜ ਅਸੈੱਸਮੈਂਟ ਦੇ ਹਿਸਾਬ ਨਾਲ ਇਨ੍ਹਾਂ ਜਮਾਤਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News