ਪੰਜਾਬ ਬਜਟ 2020: ਪਟਿਆਲਾ ਹੈਰੀਟੇਜ ਫੈਸਟੀਵਲ ਲਈ 25 ਕਰੋੜ ਦੇਣ ਦਾ ਐਲਾਨ
Friday, Feb 28, 2020 - 06:42 PM (IST)

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਹਰ ਸਾਲ ਲੱਗਣ ਵਾਲੇ ਮੇਲੇ ਪਟਿਆਲਾ ਹੈਰੀਟੇਜ ਫੈਸਟੀਵਲ ਲਈ ਉਨ੍ਹਾਂ ਨੇ 25 ਕਰੋੜ ਦੇਣ ਦਾ ਐਲਾਨ ਕੀਤਾ ਹੈ।