ਪੰਜਾਬ ਬਜਟ ਸੈਸ਼ਨ : ਮੁੱਖ ਮੰਤਰੀ ਦੀ ਉਡੀਕ 'ਚ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ
Friday, Feb 15, 2019 - 10:31 AM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਦਨ 'ਚ ਨਾ ਪੁੱਜਣ ਕਾਰਨ ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਹੁਣ ਮੁੱਖ ਮੰਤਰੀ ਦੇ ਆਉਣ ਤੋਂ ਬਾਅਦ ਹੀ ਕਾਰਵਾਈ ਸ਼ੁਰੂ ਹੋ ਸਕੇਗੀ।