ਪੰਜਾਬ ਬਜਟ ਇਜਲਾਸ : 20 ਮਿੰਟਾਂ ਲਈ ਸਦਨ ਦੀ ਕਾਰਵਾਈ ਮੁਲਤਵੀ

02/28/2020 11:23:05 AM

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਦੀ ਬਜਟ ਇਜਲਾਸ ਦੀ ਕਾਰਵਾਈ ਨੂੰ 20 ਮਿੰਟਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਅਸਲ 'ਚ ਅਕਾਲੀ ਦਲ ਵਲੋਂ ਸਵੇਰੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਅ ਕੀਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਵਿਧਾਨ ਸਭਾ ਪੁੱਜਣ 'ਚ ਦੇਰੀ ਹੋ ਗਈ। ਵਿਧਾਨ ਸਭਾ ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਪੁੱਜ ਚੁੱਕੇ ਹਨ।

Babita

This news is Content Editor Babita