ਪੰਜਾਬ ਦੇ ਬਜਟ 'ਚ ਕਿਸਾਨਾਂ ਲਈ ਹੋ ਗਿਆ ਵੱਡਾ ਐਲਾਨ
Wednesday, Mar 26, 2025 - 12:09 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਭਾਸ਼ਣ ਪੜ੍ਹਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਸਹਾਇਤਾ ਲਈ ਖੇਤੀਬਾੜੀ ਸੈਕਟਰ ਨੂੰ ਬਿਜਲੀ ਸਬਸਿਡੀ ਪ੍ਰਦਾਨ ਕਰਨ ਲਈ 9,992 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲੇ ਹੋ ਜਾਣ ALERT! ਸਦਨ 'ਚ ਮੰਤਰੀ ਭੁੱਲਰ ਨੇ ਆਖੀ ਵੱਡੀ ਗੱਲ
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਹਿਲ ਦਿੰਦੇ ਹੋਏ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਸਮਰਥਨ 'ਚ ਖੜ੍ਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ, ਸੂਬਾ ਵਾਸੀਆਂ ਨੂੰ ਵੱਡੀਆਂ ਉਮੀਦਾਂ
ਇਸ ਸਾਲ ਦਾ ਬਜਟ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਟਿਕਾਊ ਅਤੇ ਲਾਭਦਾਇਕ ਉੱਦਮ ਬਣਾਉਣ ਦੇ ਉਦੇਸ਼ ਨਾਲ ਨਵੇਂ ਕਦਮ ਚੁੱਕਦੇ ਹੋਏ ਇਸ਼ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8