ਪੰਜਾਬ ''ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਸਾਬਕਾ ਮੰਤਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Thursday, Jul 17, 2025 - 08:06 AM (IST)

ਚੰਡੀਗੜ੍ਹ (ਅੰਕੁਰ)- ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਤਿਆਰੀ ਲਈ ਭਾਜਪਾ ਨੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਤੇ ਰਵੀਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਵਿਦਿਆਰਥਣ ਨਾਲ ਗੈਂਗਰੇਪ, ਮਾਂ ਦੀਆਂ ਅੱਖਾਂ ਮੂਹਰੇ ਕੀਤੀ ਕਾਲੀ ਕਰਤੂਤ
ਇੱਥੇ ਦੱਸ ਦਈਏ ਕਿ ਇਹ ਸੀਟ ‘ਆਪ’ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਨਾਲ ਖ਼ਾਲੀ ਹੋਈ ਹੈ। ਹਾਲਾਂਕਿ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦਾ ਹਾਲੇ ਐਲਾਨ ਨਹੀਂ ਕੀਤਾ ਪਰ ਭਾਜਪਾ ਨੇ ਆਪਣੇ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦੀ ਨਿਯੁਕਤੀ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8