ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 4 ਦਸੰਬਰ ਨੂੰ
Tuesday, Dec 03, 2019 - 09:18 AM (IST)

ਚੰਡੀਗੜ੍ਹ (ਵਰੁਣ) : ਪੰਜਾਬ ਵਜ਼ਾਰਤ ਦੀ ਅਗਲੀ ਮੀਟਿੰਗ 4 ਦਸੰਬਰ ਮਤਲਬ ਕਿ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਵਨ ਵਿਖੇ ਦੁਪਹਿਰ ਬਾਅਦ 3 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।