ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 18 ਫਰਵਰੀ ਨੂੰ

Tuesday, Feb 11, 2020 - 01:21 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 18 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 18 ਫਰਵਰੀ ਨੂੰ ਦੁਪਹਿਰ 3 ਵਜੇ ਪੰਜਾਬ ਭਵਨ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।


cherry

Content Editor

Related News