ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 8 ਜੁਲਾਈ ਨੂੰ

07/01/2020 6:04:03 PM

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 8 ਜੁਲਾਈ ਦਿਨ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ਦੌਰਾਨ ਪਰਵਾਸੀ ਮਜ਼ਦੂਰ ਦੀ ਮੌਤ, ਇਕ ਜ਼ਖਮੀਂ

PunjabKesari

ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।
ਇਹ ਵੀ ਪੜ੍ਹੋ : ਰਜ਼ੀਆ ਸੁਲਤਾਨਾ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸੌਂਪੇ ਨਿਯੁਕਤੀ ਪੱਤਰ
ਇਹ ਵੀ ਪੜ੍ਹੋ : 2 ਧੀਆਂ ਦੇ ਪਿਓ ਨੇ ਸ਼ੱਕ ਕਾਰਨ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ


Babita

Content Editor

Related News