ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਅੱਜ, ਕਈ ਮੁੱਦਿਆਂ ''ਤੇ ਹੋਵੇਗੀ ਚਰਚਾ

11/18/2020 10:56:52 AM

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਵੇਗੀ।

ਇਹ ਵੀ ਪੜ੍ਹੋ : ਆਟੋ ਚਾਲਕ ਨੇ ਜੰਗਲੀ ਇਲਾਕੇ 'ਚ ਜਨਾਨੀ ਨਾਲ ਕੀਤੀ ਵੱਡੀ ਵਾਰਦਾਤ, ਜਾਨ ਬਚਾਉਣ ਲਈ ਮਾਰੀ ਛਾਲ

ਬੈਠਕ ਦੌਰਾਨ ਖੇਤੀ ਕਾਨੂੰਨਾਂ ਸਮੇਤ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਹ ਬੈਠਕ ਦੁਪਿਹਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਇਸ ਬੈਠਕ 'ਚ ਸੂਬੇ ਅੰਦਰੋ ਕੋਰੋਨਾ ਦੇ ਹਾਲਾਤਾਂ ਨੂੰ ਲੈ ਕੇ ਵੀ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਯੂਥ ਕਾਂਗਰਸੀ ਆਗੂ ਦੇ ਰੈਸਟੋਰੈਂਟ 'ਚ ਅਚਾਨਕ ਚੱਲੀ ਗੋਲੀ, ਨੌਜਵਾਨ ਦੇ ਢਿੱਡ 'ਚ ਲੱਗੀ
ਇਹ ਵੀ ਪੜ੍ਹੋ : ਮਾਣਹਾਨੀ ਕੇਸ 'ਚ 'ਸੁਖਬੀਰ ਬਾਦਲ' ਦੇ ਜ਼ਮਾਨਤੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ


Babita

Content Editor

Related News