ਪੰਜਾਬ ਵਜ਼ਾਰਤ ਦੀ ਅਗਲੀ ਬੈਠਕ 18 ਤਾਰੀਖ਼ ਨੂੰ, ਅਹਿਮ ਮੁੱਦਿਆਂ ''ਤੇ ਹੋਵੇਗੀ ਚਰਚਾ
Tuesday, Jun 15, 2021 - 03:52 PM (IST)
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਜੂਨ ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਦੀਪ ਸਿੱਧੂ' ਦੀ ਅਚਾਨਕ ਵਿਗੜੀ ਸਿਹਤ, ਅਣਪਛਾਤੇ ਨੇ ਦਿੱਤਾ ਸ਼ੱਕੀ ਪਦਾਰਥ
ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਵੇਗੀ।
ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਕੀਤੇ ਜਾ ਸਕਦੇ ਹਨ ਅਤੇ ਕਈ ਫ਼ੈਸਲੇ ਲਏ ਜਾਣ ਦੀ ਵੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ