ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕੱਚੇ ਮੁਲਾਜ਼ਮਾਂ ਨੂੰ ਲੈ ਕੇ ਹੋ ਸਕਦੈ ਵੱਡਾ ਐਲਾਨ

Thursday, Dec 09, 2021 - 12:05 PM (IST)

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕੱਚੇ ਮੁਲਾਜ਼ਮਾਂ ਨੂੰ ਲੈ ਕੇ ਹੋ ਸਕਦੈ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਦਸੰਬਰ ਮਤਲਬ ਕਿ ਅੱਜ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਬਾਅਦ ਦੁਪਹਿਰ 3.30 ਵਜੇ ਸੈਕਟਰ-3 ਵਿਖੇ ਹੋਵੇਗੀ।

ਇਹ ਵੀ ਪੜ੍ਹੋ : ਲਾਲ ਸੂਹੇ ਜੋੜੇ 'ਚ ਸਜੀ ਲਾੜੀ ਦੇ ਵਿਆਹ ਵਾਲੇ ਦਿਨ ਟੁੱਟੇ ਅਰਮਾਨ, ਮੁੰਡੇ ਨੇ ਫੇਰੇ ਲੈਣ ਤੋਂ ਕੀਤਾ ਇਨਕਾਰ

ਮੀਟਿੰਗ 'ਚ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਕੈਬਨਿਟ ਵੱਲੋਂ ਵੱਡਾ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨਰਮਾ ਪੱਟੀ 'ਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ 'ਚ ਵਾਧੇ 'ਤੇ ਵੀ ਮੋਹਰ ਲੱਗ ਸਕਦੀ ਹੈ।

ਇਹ ਵੀ ਪੜ੍ਹੋ : ਕੈਪਟਨ-ਭਾਜਪਾ ਵਿਚਾਲੇ ਗਠਜੋੜ ਦੀਆਂ ਕਿਆਸਰਾਈਆਂ ਤੇਜ਼, ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਦੀ ਸੰਭਾਵਨਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  


author

Babita

Content Editor

Related News