ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਅਹਿਮ ਫ਼ੈਸਲਿਆਂ ''ਤੇ ਲੱਗ ਸਕਦੀ ਹੀ ਮੋਹਰ

Tuesday, Dec 28, 2021 - 01:31 PM (IST)

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਅਹਿਮ ਫ਼ੈਸਲਿਆਂ ''ਤੇ ਲੱਗ ਸਕਦੀ ਹੀ ਮੋਹਰ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਇਹ ਬੈਠਕ ਮੰਗਲਵਾਰ ਸ਼ਾਮ 5 ਵਜੇ ਹੋਵੇਗੀ। ਬੈਠਕ ਦੌਰਾਨ ਕਈ ਅਹਿਮ ਫ਼ੈਸਲਿਆਂ 'ਤੇ ਮੋਹਰ ਲਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਬੈਠਕ 'ਚ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ 'ਚ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News