ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਅਹਿਮ ਮੁੱਦਿਆਂ ''ਤੇ ਹੋਵੇਗੀ ਵਿਚਾਰ-ਚਰਚਾ
Tuesday, Jan 04, 2022 - 09:51 AM (IST)
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੰਗਲਵਾਰ ਸ਼ਾਮ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਮੰਗਲਵਾਰ ਸ਼ਾਮ ਨੂੰ ਪੰਜਾਬ ਭਵਨ ਵਿਖੇ ਹੋਵੇਗੀ। ਇਸ ਮੀਟਿੰਗ ਦੌਰਾਨ ਚੋਣ ਨਜ਼ਰੀਏ ਤੋਂ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਪੰਜਾਬ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਵੀ ਦਿੱਲੀ ਵਿਖੇ ਹੋਣ ਜਾ ਰਹੀ ਹੈ, ਜਿਸ 'ਚ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ 'ਤੇ ਮੋਹਰ ਲਾਈ ਜਾ ਸਕਦੀ ਹੈ। ਇਸ ਸਬੰਧੀ ਵੀ ਵਿਚਾਰ-ਵਟਾਂਦਰਾ ਮੀਟਿੰਗ ਦੌਰਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹੋਇਆ 'ਕੋਰੋਨਾ', ਖ਼ੁਦ ਨੂੰ ਕੀਤਾ ਆਈਸੋਲੇਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ