ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 18 ਮਈ ਨੂੰ, ਮੁੱਖ ਮੁੱਦਿਆਂ 'ਤੇ ਹੋਵੇਗਾ ਵਿਚਾਰ-ਵਟਾਂਦਰਾ

Tuesday, May 10, 2022 - 01:38 PM (IST)

ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 18 ਮਈ ਨੂੰ, ਮੁੱਖ ਮੁੱਦਿਆਂ 'ਤੇ ਹੋਵੇਗਾ ਵਿਚਾਰ-ਵਟਾਂਦਰਾ

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ 18 ਮਈ ਦਿਨ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 18 ਮਈ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ 'ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ', ਚੱਲਦੀ ਟਰੇਨ 'ਚੋਂ ਡਿੱਗੀ ਬਜ਼ੁਰਗ ਜਨਾਨੀ, 4 ਘੰਟੇ ਝਾੜੀਆਂ 'ਚ ਬੇਹੋਸ਼ ਪਈ ਰਹੀ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News