ਪੰਜਾਬ ਕੈਬਨਿਟ ਦੀ ਅਹਿਮ ਬੈਠਕ 30 ਮਈ ਨੂੰ, ਲਏ ਜਾ ਸਕਦੇ ਨੇ ਅਹਿਮ ਫ਼ੈਸਲੇ
Tuesday, May 24, 2022 - 08:58 AM (IST)
ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੁਣ 30 ਮਈ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਵੇਗੀ। ਚੰਡੀਗੜ੍ਹ ਦੇ ਨਾਗਰਿਕ ਸਕੱਤਰੇਤ ’ਚ ਹੋਣ ਵਾਲੀ ਇਸ ਬੈਠਕ ਦਾ ਹਾਲਾਂਕਿ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਬੈਠਕ ਵਿਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਮੈਡੀਕਲ ਸਟੋਰਾਂ 'ਤੇ ਅੱਜ ਤੋਂ ਥਰਮਾਮੀਟਰ, BP ਤੇ ਵੇਇੰਗ ਮਸ਼ੀਨ ਦੀ ਵਿਕਰੀ ਬੰਦ, ਜਾਣੋ ਕਾਰਨ
ਭਗਵੰਤ ਮਾਨ ਸਰਕਾਰ ਵੱਲੋਂ ਕੈਬਨਿਟ ਦੀਆਂ ਬੈਠਕਾਂ ਵਿਚ ਹੌਲੀ-ਹੌਲੀ ਲੋਕ ਹਿੱਤਾਂ ਨਾਲ ਸਬੰਧਿਤ ਮਾਮਲੇ ਲਿਆਂਦੇ ਜਾ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ