ਪੰਜਾਬ ਕੈਬਨਿਟ ਦੀ ਅਹਿਮ ਬੈਠਕ ਜਾਰੀ, ਮੁੱਖ ਮੁੱਦਿਆਂ ''ਤੇ ਹੋਵੇਗੀ ਵਿਚਾਰ-ਚਰਚਾ

08/11/2022 12:01:46 PM

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵੀਰਵਾਰ ਨੂੰ ਸਕੱਤਰੇਤ ਵਿਖੇ ਚੱਲ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਕਈ ਮੁੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਮੁੰਡੇ ਨੇ ਮੰਗੇਤਰ ਨੂੰ ਫਲੈਟ 'ਚ ਸ਼ਰੇਆਮ ਬੁਆਏਫਰੈਂਡ ਨਾਲ ਫੜ੍ਹਿਆ, ਘਬਰਾਈ ਕੁੜੀ ਨੇ ਜੋ ਕੀਤਾ, ਛੁੱਟੇ ਸਭ ਦੇ ਪਸੀਨੇ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਜ਼ਾਦੀ ਦਿਹਾੜੇ 'ਤੇ ਕੈਦੀਆਂ ਨੂੰ ਰਿਹਾਅ ਕਰਨ ਦੇ ਫ਼ੈਸਲੇ 'ਤੇ ਮੋਹਰ ਲੱਗ ਸਕਦੀ ਹੈ। 
ਇਹ ਵੀ ਪੜ੍ਹੋ : ਵੇਰਕਾ ਦਾ ਪੈਕਟ ਵਾਲਾ ਦਹੀਂ ਖਾਣ ਦੇ ਸ਼ੌਕੀਨ ਸਾਵਧਾਨ! ਇਹ ਵੀਡੀਓ ਦੇਖ ਖੁੱਲ੍ਹੀਆਂ ਰਹਿ ਜਾਣਗੀਆਂ ਅੱਖਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita