ਪੰਜਾਬ ਕੈਬਨਿਟ ਦੀ ਬੈਠਕ 25 ਅਗਸਤ ਨੂੰ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

08/22/2022 2:32:12 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਕੈਬਨਿਟ ਦੀ ਅਹਿਮ ਬੈਠਕ 25 ਅਗਸਤ ਦਿਨ ਵੀਰਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ 25 ਅਗਸਤ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਬੈਠਕ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੀ ਛੱਤ ਤੋਂ ਨੌਜਵਾਨ ਨੇ ਮਾਰੀ ਛਾਲ, CCTV 'ਚ ਕੈਦ ਹੋਇਆ ਵਾਕਿਆ

ਬੈਠਕ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਹਿਮ ਫ਼ੈਸਲੇ ਵੀ ਇਸ ਬੈਠਕ 'ਚ ਲਏ ਜਾ ਸਕਦੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਭਵਨ 'ਚ ਨਹੀਂ ਮਿਲੀ ਐਂਟਰੀ, ਖ਼ਫ਼ਾ ਹੋ ਕੇ ਵਾਪਸ ਮੁੜੇ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News