ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 18 ਨਵੰਬਰ ਨੂੰ, ਵੱਖ-ਵੱਖ ਮੁੱਦਿਆਂ ''ਤੇ ਹੋਵੇਗੀ ਵਿਚਾਰ-ਚਰਚਾ
Friday, Nov 11, 2022 - 03:48 PM (IST)
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ 18 ਨਵੰਬਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 18 ਨਵੰਬਰ (ਦਿਨ ਸ਼ੁੱਕਰਵਾਰ) ਨੂੰ ਦੁਪਹਿਰ 12 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ।
ਇਹ ਵੀ ਪੜ੍ਹੋ : ਮਾਛੀਵਾੜਾ 'ਚ ਦਿਨ-ਦਿਹਾੜੇ ਕਿਸਾਨ ਨਾਲ ਲੁੱਟ, CCTV 'ਚ ਕੈਦ ਹੋਈ ਥਾਣੇ ਨੇੜੇ ਵਾਪਰੀ ਵਾਰਦਾਤ
ਮੀਟਿੰਗ ਦੌਰਾਨ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਚਾਰਾਂ ਕੀਤੀਆਂ ਜਾ ਸਕਦੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ