ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਮੁੱਖ ਮੁੱਦਿਆਂ 'ਤੇ ਕੀਤੀ ਜਾਵੇਗੀ ਵਿਚਾਰ-ਚਰਚਾ

Friday, Mar 31, 2023 - 10:12 AM (IST)

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਮੁੱਖ ਮੁੱਦਿਆਂ 'ਤੇ ਕੀਤੀ ਜਾਵੇਗੀ ਵਿਚਾਰ-ਚਰਚਾ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦੌਰਾਨ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਵੀਡੀਓ ਤੇ ਆਡੀਓ ਮਗਰੋ ਪੰਜਾਬ ਹਾਈ ਅਲਰਟ 'ਤੇ, ਅੰਮ੍ਰਿਤਸਰ 'ਚ ਕੱਢਿਆ ਗਿਆ ਫਲੈਗ ਮਾਰਚ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੀਟਿੰਗ 'ਚ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਾਰੇ ਵਿਭਾਗਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News