ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ, ਵੱਖ-ਵੱਖ ਮੁੱਦਿਆਂ ''ਤੇ ਹੋਵੇਗੀ ਚਰਚਾ

Monday, Apr 10, 2023 - 10:39 AM (IST)

ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ, ਵੱਖ-ਵੱਖ ਮੁੱਦਿਆਂ ''ਤੇ ਹੋਵੇਗੀ ਚਰਚਾ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਹੁਣ ਕਮਿਸ਼ਨਰੇਟ ਥਾਣਿਆਂ ’ਚ ਲੱਗੇਗੀ ਪੁਲਸ ਮੁਲਾਜ਼ਮਾਂ ਦੀ ਹਾਜ਼ਰੀ

ਕਈ ਅਹਿਮ ਫ਼ੈਸਲਿਆਂ 'ਤੇ ਵੀ ਮੋਹਰ ਲਾਈ ਜਾ ਸਕਦੀ ਹੈ। ਸੂਬੇ 'ਚ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਲੈ ਕੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ‘ਸਿਟਕੋ’ ਮਨਾ ਰਿਹਾ ਗੋਲਡਨ ਜੁਬਲੀ, Guests ਨੂੰ ਦਿੱਤੇ ਜਾ ਰਹੇ ਕਈ ਆਫ਼ਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News