CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਅਹਿਮ ਫ਼ੈਸਲੇ

Wednesday, Aug 28, 2024 - 08:59 AM (IST)

ਚੰਡੀਗੜ੍ਹ (ਅੰਕੁਰ)- ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 29 ਅਗਸਤ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ PRTC ਬੱਸ ਪਲਟੀ; ਔਰਤ ਦੀ ਮੌਤ

ਇਹ ਮੀਟਿੰਗ ਵੀਰਵਾਰ ਸਵੇਰੇ 11 ਵਜੇ ਪੰਜਾਬ ਸਕੱਤਰੇਤ ’ਚ ਹੋਵੇਗੀ, ਜਿਸ ’ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਜਾ ਸਕਦੀ ਹੈ ਤੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ 4 ਸਤੰਬਰ ਤੱਕ ਚੱਲੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News