CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ
Wednesday, Feb 26, 2025 - 08:32 AM (IST)

ਚੰਡੀਗੜ੍ਹ (ਅੰਕੁਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਦੋ ਰੋਜ਼ਾ ਇਜਲਾਸ ਤੋਂ ਬਾਅਦ 27 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 27 ਫਰਵਰੀ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਹਾਲ ਦੀ ਘੜੀ ਮੀਟਿੰਗ ਸਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8