CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ! ਹੋਣ ਜਾ ਰਿਹੈ ਵੱਡਾ ਐਲਾਨ

Monday, Jun 02, 2025 - 10:51 AM (IST)

CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ! ਹੋਣ ਜਾ ਰਿਹੈ ਵੱਡਾ ਐਲਾਨ

ਚੰਡੀਗੜ੍ਹ (ਅੰਕੁਰ): ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ 2 ਜੂਨ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਰਿਹਾਇਸ਼ ’ਤੇ ਹੋਣ ਜਾ ਰਹੀ ਹੈ। ਹਾਲਾਂਕਿ ਕੈਬਨਿਟ ਮੀਟਿੰਗ ਲਈ ਅਜੇ ਤੱਕ ਕੋਈ ਸਰਕਾਰੀ ਏਜੰਡਾ ਜਾਰੀ ਨਹੀਂ ਹੋਇਆ, ਪਰ ਇਹ ਮੀਟਿੰਗ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਹੋ ਰਹੀ ਹੈ, ਜਿਸ ਕਾਰਨ ਇਸ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਚੋਣੀ ਹਲਕੇ ਲਈ ਕਿਸੇ ਵੱਡੇ ਐਲਾਨ ਜਾਂ ਨੀਤੀਕਤ ਫ਼ੈਸਲੇ ਦੀ ਸੰਭਾਵਨਾ ਹੋ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - 60 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ...! ਨਵੇਂ ਹੁਕਮਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਪੁਲਸ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News