ਅੱਜ ਹੋਵੇਗਾ ਵੱਡਾ ਫ਼ੈਸਲਾ! CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ
Saturday, Jun 21, 2025 - 07:59 AM (IST)

ਚੰਡੀਗੜ੍ਹ (ਅੰਕੁਰ): ਅੱਜ ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਦੁਪਹਿਰ 1 ਵਜੇ ਹੋਵੇਗੀ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਮੌਜੂਦ ਰਹਿਣਗੇ। ਫ਼ਿਲਹਾਲ ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਤਾਂ ਸਾਹਮਣੇ ਨਹੀਂ ਆਈ, ਪਰ ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਡੇਰਾ ਮੁਖੀ ਦੀ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8