CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ! ਹੋ ਸਕਦੈ ਵੱਡਾ ਐਲਾਨ
Monday, Sep 22, 2025 - 06:33 PM (IST)

ਚੰਡੀਗੜ੍ਹ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਬੁੱਧਵਾਰ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਫ਼ਿਲਹਾਲ ਇਸ ਮੀਟਿੰਗ ਦਾ ਏਜੰਡਾ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਇਸ ਦੌਰਾਨ ਕੋਈ ਵੱਡਾ ਐਲਾਨ ਹੋ ਸਕਦਾ ਹੈ।
(ਖ਼ਬਰ ਅਪਡੇਟ ਕੀਤੀ ਜਾ ਰਹੀ ਹੈ...)