ਹੋਵੇਗਾ ਵੱਡਾ ਐਲਾਨ! ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ
Thursday, Nov 27, 2025 - 02:28 PM (IST)
ਚੰਡੀਗੜ੍ਹ : ਸ਼ੁੱਕਰਵਾਰ ਯਾਨੀ ਭਲ਼ਕੇ 28 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਸਵੇਰੇ 11:30 ਵਜੇ ਸੱਦੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਰਕਾਰ ਕਈ ਅਹਿਮ ਏਜੰਡਿਆਂ 'ਤੇ ਮੋਹਰ ਲਗਾ ਸਕਦੀ ਹੈ ਅਤੇ ਸੂਬੇ ਦੇ ਹਿੱਤ ਵਿਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
