ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 8 ਨਵੰਬਰ ਨੂੰ

Wednesday, Nov 06, 2019 - 07:15 PM (IST)

ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 8 ਨਵੰਬਰ ਨੂੰ

ਚੰਡੀਗੜ੍ਹ (ਵਰੁਣ) : ਪੰਜਾਬ ਵਜ਼ਾਰਤ ਦੀ ਅਹਿਮ ਬੈਠਕ 8 ਨਵੰਬਰ ਨੂੰ ਸੈਕਟਰ-3 ਸਥਿਤ ਪੰਜਾਬ ਭਵਨ 'ਚ ਸਵੇਰੇ 11.30 ਵਜੇ ਰੱਖੀ ਗਈ ਹੈ। ਇਸ ਬੈਠਕ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਜਾਵੇਗੀ। ਬੈਠਕ ਦੌਰਾਨ ਅਹਿਮ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।


author

Babita

Content Editor

Related News