ਪੰਜਾਬ ਕੈਬਨਿਟ ਦੀ 18 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਰੱਦ

Wednesday, Jul 17, 2019 - 04:12 PM (IST)

ਪੰਜਾਬ ਕੈਬਨਿਟ ਦੀ 18 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਰੱਦ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਕੈਬਨਿਟ ਦੀ 18 ਜੁਲਾਈ ਨੂੰ ਹੋਣ ਵਾਲੀ ਅਹਿਮ ਮੀਟਿੰਗ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਮੀਟਿੰਗ 18 ਦੀ ਬਜਾਏ 24 ਜੁਲਾਈ ਨੂੰ ਹੋਣੀ ਤੈਅ ਹੋਈ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਨਿਪਟਾਏ ਜਾਣੇ ਸਨ। ਇਸ ਤੋਂ ਇਲਾਵਾ ਪੰਜਾਬ 'ਚ ਪਾਣੀਆਂ ਦੇ ਡਿਗ ਰਹੇ ਪੱਧਰ ਬਾਰੇ ਵੀ ਸਰਬ ਪਾਰਟੀ ਮੀਟਿੰਗ ਸੱਦੀ ਜਾਣੀ ਸੀ ਪਰ ਹੁਣ ਇਸ ਮੀਟਿੰਗ ਨੂੰ 24 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। 


author

Babita

Content Editor

Related News