ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

Friday, Feb 03, 2023 - 05:27 PM (IST)

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ 'ਚ ਹੋਰ ਫ਼ੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਕੈਬਨਿਟ ਨੇ ਮਨਜ਼ੂਰੀ ਦਿੱਤੀ ਹੈ ਇਸ ਮੀਟਿੰਗ ਦੌਰਾਨ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੋਟਲਾਂ 'ਚ ਜਿਸਮਫ਼ਿਰੋਸ਼ੀ ਦਾ ਚੱਲ ਰਿਹਾ ਸੀ ਧੰਦਾ, ਪੁਲਸ ਨੂੰ ਦੇਖ ਮੁੰਡੇ-ਕੁੜੀਆਂ ਦੇ ਉੱਡੇ ਹੋਸ਼ (ਤਸਵੀਰਾਂ)

ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਦੱਸਿਆ ਹੈ ਕਿ ਨਵੀਂ ਉਦਯੋਗਿਕ ਨੀਤੀ ਕਾਰੋਬਾਰੀਆਂ ਨਾਲ ਸਲਾਹ ਕਰਕੇ ਬਣਾਈ ਗਈ ਹੈ ਅਤੇ ਉਨ੍ਹਾਂ ਦੇ ਸੁਝਾਅ ਵੀ ਇਸ 'ਚ ਸ਼ਾਮਲ ਕੀਤੇ ਗਏ ਹਨ। 
ਇਹ ਵੀ ਪੜ੍ਹੋ : ਸਮੱਗਰ ਸਿੱਖਿਆ ਪ੍ਰੋਗਰਾਮ : ਕੇਂਦਰ ਵੱਲੋਂ ਪੰਜਾਬ ਲਈ 1,181 ਕਰੋੜ ਦੀ ਵੰਡ ਦੀ ਤਜਵੀਜ਼

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News