ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਮੁਲਤਵੀ, ਹੁਣ 4 ਸਤੰਬਰ ਨੂੰ ਹੋਵੇਗੀ

Monday, Sep 02, 2019 - 09:55 AM (IST)

ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਮੁਲਤਵੀ, ਹੁਣ 4 ਸਤੰਬਰ ਨੂੰ ਹੋਵੇਗੀ

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ 2 ਸਤੰਬਰ ਨੂੰ ਹੋਣ ਵਾਲੀ ਅਹਿਮ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਮੀਟਿੰਗ 4 ਸਤੰਬਰ ਨੂੰ ਰੱਖੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ’ਚ ਹੋਣ ਵਾਲੀ ਇਸ ਮੀਟਿੰਗ ’ਚ ਕੁਝ ਅਹਿਮ ਮਾਮਲਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

PunjabKesari


author

Babita

Content Editor

Related News