ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ
Monday, May 30, 2022 - 12:56 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਕੈਬਨਿਟ ਦੀ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਹੁਣ ਬਾਅਦ 'ਚ ਕੀਤੀ ਜਾਵੇਗੀ। ਦੱਸ ਦੇਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮਤਲਬ ਕਿ 30 ਮਈ ਨੂੰ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ-1 'ਚ ਰੱਖੀ ਗਈ ਸੀ, ਜਿਸ ਨੂੰ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਦੇ 12 ਘੰਟਿਆਂ ਅੰਦਰ 5 ਮਿਲੀਅਨ ਵਾਰ ਦੇਖਿਆ ਗਿਆ 'The Last Ride' ਗੀਤ
ਸੂਤਰਾਂ ਮੁਤਾਬਕ ਇਹ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕਰਨ 'ਚ ਰੁੱਝੇ ਹੋਏ ਹਨ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਮਾਮਲੇ 'ਚ ਵੱਡੀ ਖ਼ਬਰ : AGTF ਨੇ ਪਟਿਆਲਾ ਤੋਂ ਕਾਬੂ ਕੀਤੇ 2 ਸ਼ੱਕੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ