ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ

07/02/2018 11:39:11 AM

ਚੰਡੀਗੜ੍ਹ (ਮੀਤ) : ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ 'ਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ ਹੋ ਚੁੱਕੀ ਹੈ। ਮੁੱਖ ਤੌਰ 'ਤੇ ਇਹ ਬੈਠਕ ਪੰਜਾਬ 'ਚ ਵਧ ਰਹੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਰੱਖੀ ਗਈ ਹੈ। ਇਸ ਬੈਠਕ 'ਚ ਪੰਜਾਬ ਪੁਲਸ ਦੇ ਕਈ ਉੱਚ ਅਧਿਕਾਰੀ ਵੀ ਮੌਜੂਦ ਹਨ।


Related News