Breaking News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਦੀ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ

Saturday, Nov 18, 2023 - 05:21 AM (IST)

Breaking News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਦੀ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਕੈਬਨਿਟ ਦੀ ਇਹ ਮੀਟਿੰਗ 20 ਨਵੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਇਕ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਤੋਂ ਆਏ ਫ਼ੋਨ ਨੇ ਕੱਢਿਆ ਸੱਜ-ਵਿਆਹੀ ਦਾ ਤ੍ਰਾਹ, ਵਿਆਹ ਵਾਲੇ ਘਰ 'ਚ ਪਏ ਕੀਰਣੇ

ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਇਹ ਮੀਟਿੰਗ 20 ਨਵੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਵਿਚ ਕੈਬਨਿਟ ਦੇ ਸਮੂਹ ਮੰਤਰੀਆਂ ਨੂੰ ਪਹੁੰਚਣ ਲਈ ਕਿਹਾ ਗਿਆ ਹੈ। ਮੀਟਿੰਗ ਵਿਚ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ 'ਤੇ ਵਿਚਾਰ ਚਰਚਾ ਮਗਰੋਂ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News