ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਫੈਸਲਿਆਂ ''ਤੇ ਲੱਗ ਸਕਦੀ ਮੋਹਰ
Friday, Jan 09, 2026 - 07:41 AM (IST)
ਚੰਡੀਗੜ੍ਹ (ਵੈੱਬ ਡੈਸਕ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਯਾਨੀ 9 ਜਨਵਰੀ ਨੂੰ ਹੋਣ ਵਾਲੀ ਹੈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ, ਜਿਸ ਦੌਰਾਨ ਸੂਬੇ ਦੇ ਸਾਰੇ ਮੰਤਰੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ। ਇਹ ਮੀਟਿੰਗ ਅੱਜ ਦੁਪਹਿਰ 4 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।
ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਇਸ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਅਹਿਮ ਫ਼ੈਸਲਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
