ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ, ਕਈ ਮੁੱਦਿਆਂ ''ਤੇ ਹੋਵੇਗੀ ਚਰਚਾ

Wednesday, Apr 02, 2025 - 12:57 PM (IST)

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ, ਕਈ ਮੁੱਦਿਆਂ ''ਤੇ ਹੋਵੇਗੀ ਚਰਚਾ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਮਤਲਬ ਕਿ 3 ਅਪ੍ਰੈਲ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸਵੇਰੇ 10.40 ਵਜੇ ਹੋਵੇਗੀ।

ਇਹ ਵੀ ਪੜ੍ਹੋ : ਸ਼ਰਾਬ ਦੇ ਠੇਕੇ ਖੁੱਲ੍ਹਣ ਨੂੰ ਲੈ ਕੇ ਆਈ ਵੱਡੀ ਖ਼ਬਰ, ਅਦਾਲਤ ਨੇ ਸੁਣਾ ਦਿੱਤਾ ਹੁਕਮ

ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਵੱਡੇ ਫ਼ੈਸਲੇ ਲਏ ਜਾਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਭਲਕੇ ਨਹੀਂ ਚੱਲਣਗੀਆਂ ਬੱਸਾਂ! ਇਨ੍ਹਾਂ ਤਾਰੀਖਾਂ ਨੂੰ ਵੀ ਬੱਸ ਅੱਡੇ ਰਹਿਣਗੇ ਬੰਦ

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News